Aanlyn Bybel

- Advertensies -




ਮਲਾਕੀ 2:15 - ਪਵਿੱਤਰ ਬਾਈਬਲ

15 ਪਰਮੇਸ਼ੁਰ ਪਤੀ-ਪਤਨੀ ਨੂੰ ਇੱਕ ਜਿਸਮ, ਇੱਕ ਰੂਹ ਵਜੋਂ ਵੇਖਣਾ ਚਾਹੁੰਦਾ ਹੈ ਤਾਂ ਜੋ ਉਨ੍ਹਾਂ ਨੂੰ ਪਵਿੱਤਰ ਬੱਚੇ ਪੈਦਾ ਹੋਣ। ਇਸ ਲਈ ਤੁਹਾਨੂੰ ਉਸ ਆਤਮਿਕ ਏਕਤਾ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਆਪਣੀ ਪਤਨੀ ਨਾਲ ਫ਼ਰੇਬ ਨਹੀਂ ਕਰਨਾ ਚਾਹੀਦਾ। ਉਹ ਜੁਆਨੀ ਤੋਂ ਤੇਰੇ ਅੰਗ-ਸੰਗ ਰਹੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ ਸੋ ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਤੀਵੀਂ ਦੀ ਬੇਪਰਤੀਤੀ ਨਾ ਕਰ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ

Sien die hoofstuk Kopieer




ਮਲਾਕੀ 2:15

Volg ons:

Advertensies


Advertensies