ਮਲਾਕੀ 2:16 - ਪਵਿੱਤਰ ਬਾਈਬਲ16 ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, “ਮੈਂ ਤਲਾਕ ਨੂੰ ਨਫ਼ਰਤ ਕਰਦਾ ਹਾਂ ਅਤੇ ਜਿਹੜੇ ਆਦਮੀ ਜ਼ਾਲਿਮਾਨਾ ਹਰਕਤਾਂ ਕਰਦੇ ਹਨ ਮੈਂ ਉਸ ਤੋਂ ਘਿਰਣਾ ਖਾਂਦਾ ਹਾਂ। ਤੁਸੀਂ ਆਪਣੇ ਅੰਦਰ ਅਧਿਆਤਮਕ ਸ਼ਕਤੀ ਕਾਇਮ ਕਰੋ ਅਤੇ ਆਪਣੀ ਪਤਨੀ ਨਾਲ ਬੇਪਰਤੀਤੀ ਨਾ ਕਰੋ।” Sien die hoofstukਪਵਿੱਤਰ ਬਾਈਬਲ O.V. Bible (BSI)16 ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਿਆਗ ਪੱਤ੍ਰ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰੀ ਕਰੋ ਅਤੇ ਬੇਪਰਤੀਤੀ ਨਾ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ। Sien die hoofstuk |