Aanlyn Bybel

- Advertensies -




ਮਲਾਕੀ 2:2 - ਪਵਿੱਤਰ ਬਾਈਬਲ

2 ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੀ ਉਪਮਾ ਨੂੰ ਮਨ ਵਿੱਚ ਨਾ ਰੱਖੋਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਏਸ ਲਈ ਜੋ ਤੁਸਾਂ ਉਸ ਨੂੰ ਮਨ ਉੱਤੇ ਨਾ ਰੱਖਿਆ ਮੈਂ ਸਰਾਪ ਦੇ ਚੁੱਕਾਂ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।

Sien die hoofstuk Kopieer




ਮਲਾਕੀ 2:2

Volg ons:

Advertensies


Advertensies