ਮਲਾਕੀ 2:3 - ਪਵਿੱਤਰ ਬਾਈਬਲ3 “ਵੇਖੋ, ਮੈਂ ਤੁਹਾਡੇ ਉਤਰਾਧਿਕਾਰੀਆਂ ਨੂੰ ਝਿੜਕਾਂਗਾ ਤੇ ਸਜ਼ਾ ਦੇਵਾਂਗਾ। ਛੁੱਟੀਆਂ ’ਚ ਤੁਹਾਡੇ ਜਾਜਕ ਮੈਨੂੰ ਬਲੀਆਂ ਚੜ੍ਹਾਉਂਦੇ ਹਨ। ਤੁਸੀਂ ਜਾਨਵਰਾਂ ਦੇ ਅੰਦਰਲੇ ਗੰਦਗੀ ਵਾਲੇ ਅੰਗਾਂ ਨੂੰ ਅਤੇ ਗੋਬਰ ਨੂੰ ਕੱਢ ਕੇ ਸੁੱਟ ਦਿੰਦੇ ਹੋ, ਪਰ ਮੈਂ ਉਹ ਗੋਬਰ ਤੁਹਾਡੇ ਚਿਹਰਿਆਂ ਤੇ ਲੇਪਾਂਗਾ ਅਤੇ ਇਸ ਗੰਦਗੀ ਸਮੇਤ ਤੁਸੀਂ ਵੀ ਸੁੱਟੇ ਜਾਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)3 ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ। Sien die hoofstuk |