Aanlyn Bybel

- Advertensies -




ਮਲਾਕੀ 2:4 - ਪਵਿੱਤਰ ਬਾਈਬਲ

4 ਤਦ ਤੁਸੀਂ ਜਾਣੋਂਗੇ ਕਿ ਮੈਂ ਇਹ ਹੁਕਮ ਤੁਹਾਨੂੰ ਕਿਉਂ ਦੇ ਰਿਹਾ ਹਾਂ। ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਤਾਂ ਜੋ ਲੇਵੀ ਨਾਲ ਮੇਰਾ ਇਕਰਾਰਨਾਮਾ ਰਹੇ, ਇਸੇ ਲਈ ਮੈਂ ਤੁਹਾਨੂੰ ਇਹ ਗੱਲਾਂ ਆਖੀਆਂ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਏਸ ਲਈ ਦਿੱਤਾ ਸੀ ਕਿ ਮੇਰਾ ਨੇਮ ਲੇਵੀ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ।

Sien die hoofstuk Kopieer




ਮਲਾਕੀ 2:4

Volg ons:

Advertensies


Advertensies