Aanlyn Bybel

- Advertensies -




ਮਲਾਕੀ 2:5 - ਪਵਿੱਤਰ ਬਾਈਬਲ

5 ਯਹੋਵਾਹ ਨੇ ਆਖਿਆ, “ਮੈਂ ਲੇਵੀ ਨਾਲ ਇਹ ਇਕਰਾਰਨਾਮਾ ਕੀਤਾ। ਮੈਂ ਉਸ ਨੂੰ ਜੀਵਨ ਅਤੇ ਸ਼ਾਂਤੀ ਦੇਣ ਦਾ ਵਾਅਦਾ ਕੀਤਾ-ਅਤੇ ਮੈਂ ਉਸ ਨੂੰ ਇਹ ਦਿੱਤਾ। ਉਸ ਨੇ ਮੇਰਾ ਆਦਰ ਕੀਤਾ ਅਤੇ ਮੇਰਾ ਨਾਉਂ ਦਾ ਜੱਸ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਉਸ ਦੇ ਸੰਗ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਸੀ, ਮੈਂ ਉਸ ਨੂੰ ਇਹ ਦਿੱਤਾ ਭਈ ਉਹ ਡਰਦਾ ਰਹੇ। ਉਹ ਮੈਥੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈ ਖਾਂਦਾ ਰਿਹਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ।

Sien die hoofstuk Kopieer




ਮਲਾਕੀ 2:5

Volg ons:

Advertensies


Advertensies