ਮਲਾਕੀ 2:9 - ਪਵਿੱਤਰ ਬਾਈਬਲ9 “ਤੁਸੀਂ ਮੇਰੇ ਪਾਏ ਰਾਹ ਤੇ ਨਾ ਤੁਰੇ। ਤੁਸੀਂ ਮੇਰੀ ਬਿਵਸਬਾ ਨੂੰ ਨਾ ਮੰਨਿਆ। ਇਸ ਲਈ ਮੈਂ ਤੁਹਾਨੂੰ ਨਖਿੱਧ ਕਰਾਰ ਦਿੰਦਾ ਹਾਂ-ਅਤੇ ਲੋਕ ਤੁਹਾਡਾ ਆਦਰ ਨਾ ਕਰਨਗੇ।” Sien die hoofstukਪਵਿੱਤਰ ਬਾਈਬਲ O.V. Bible (BSI)9 ਸੋ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ ਕਿਉਂ ਜੋ ਤੁਸਾਂ ਮੇਰੇ ਰਾਹਾਂ ਦੀ ਪਾਲਨਾ ਨਾ ਕੀਤੀ ਸਗੋਂ ਤੁਸਾਂ ਬਿਵਸਥਾ ਵਿੱਚ ਪੱਖ ਪਾਤ ਕੀਤਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ। Sien die hoofstuk |