ਮੀਕਾਹ 1:11 - ਪਵਿੱਤਰ ਬਾਈਬਲ11 ਹੇ ਸ਼ਾਫ਼ੀਰ ਦੇ ਵਾਸੀਓ, ਨੰਗੇ ਤੇ ਸ਼ਇਮਿਂਦੇ ਹੋਕੇ ਲੰਘ ਜਾਵੋ। ਸਅਨਾਨ ਦੇ ਲੋਕ ਬਾਹਰ ਨਹੀਂ ਆਉਣਗੇ। ਬੈਤ-ਏਸਲ ਦੇ ਲੋਕ ਰੋਣਗੇ ਅਤੇ ਤੁਹਾਡਾ ਸਹਾਰਾ ਲੈਣਗੇ। Sien die hoofstukਪਵਿੱਤਰ ਬਾਈਬਲ O.V. Bible (BSI)11 ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾਹ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦਾ ਸਿਆਪਾ ਤੁਹਾਥੋਂ ਉਸ ਦੀ ਪਨਾਹ ਗਾਹ ਲੈ ਲਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ। Sien die hoofstuk |