ਮੀਕਾਹ 1:13 - ਪਵਿੱਤਰ ਬਾਈਬਲ13 ਹੇ ਲਾਕੀਸ਼ ਦੇ ਵਾਸੀਓ, ਤੇਜ਼ ਘੋੜੇ ਨੂੰ ਆਪਣੇ ਰੱਥ ਅੱਗੇ ਜੋਤ ਲਓ। ਸੀਯੋਨ ਦੇ ਪਾਪ ਵਿੱਚ ਸ਼ੁਰੂ ਹੋਏ। ਕਿਉਂ ਕਿ ਤੁਸੀਂ ਇਸਰਾਏਲ ਦੇ ਪਾਪਾਂ ਉੱਤੇ ਚੱਲੇ। Sien die hoofstukਪਵਿੱਤਰ ਬਾਈਬਲ O.V. Bible (BSI)13 ਹੇ ਲਾਕੀਸ਼ ਦੀਏ ਵਾਸਣੇ, ਤੇਜ- ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਉਹ ਸੀਯੋਨ ਦੀ ਧੀ ਲਈ ਪਾਪ ਦਾ ਅਰੰਭ ਸੀ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ। Sien die hoofstuk |