ਮੀਕਾਹ 1:14 - ਪਵਿੱਤਰ ਬਾਈਬਲ14 ਇਸ ਲਈ ਗਬ ਵਿੱਚ ਮੋਰਸਬ ਨੂੰ ਵਿਦਾਈ ਦੇ ਤੋਹਫ਼ੇ ਦੇਹ, ਅਕਜ਼ੀਬ ਦਾ ਪਰਿਵਾਰ ਇਸਰਾਏਲ ਦੇ ਰਾਜਿਆਂ ਨਾਲ ਚਲਾਕੀ ਖੇਡੇਗਾ। Sien die hoofstukਪਵਿੱਤਰ ਬਾਈਬਲ O.V. Bible (BSI)14 ਏਸ ਲਈ ਤੂੰ ਮੋਰਸਥ-ਗਥ ਨੂੰ ਵਿਦਾਏਗੀ ਦੀ ਸੁਗਾਤ ਦੇਹ, ਇਸਰਾਏਲ ਦੇ ਪਾਤਾਸ਼ਾਹਾਂ ਲਈ ਅਕਜੀਬ ਦੇ ਘਰ ਧੋਖੇ ਹੋਣਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਲਈ ਤੂੰ ਮੋਰਸਥ-ਗਥ ਨੂੰ ਵਿਦਾਇਗੀ ਦੀ ਸੁਗ਼ਾਤ ਦੇ, ਇਸਰਾਏਲ ਦੇ ਰਾਜਿਆਂ ਨੂੰ ਅਕਜ਼ੀਬ ਦੇ ਘਰ ਤੋਂ ਧੋਖੇ ਹੀ ਮਿਲਣਗੇ। Sien die hoofstuk |