Aanlyn Bybel

- Advertensies -




ਮੀਕਾਹ 1:15 - ਪਵਿੱਤਰ ਬਾਈਬਲ

15 ਹੇ ਮਾਰੇਸ਼ਾਹ ਦੇ ਸ਼ਹਿਰੀਓ, ਮੈਂ ਤੁਹਾਡੇ ਵਿਰੁੱਧ ਇੱਕ ਮਨੁੱਖ ਠਹਿਰਾਵਾਂਗਾ ਜੋ ਤੁਹਾਡੀਆਂ ਸਭ ਵਸਤਾਂ ਲੈ ਲਵੇਗਾ ਇਸਰਾਏਲ ਦਾ ਪਰਤਾਪ ਅੱਦੁਲਾਮ ਵਿੱਚ ਆਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਲਈ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੀਕ ਆਵੇਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਉੱਤੇ ਇੱਕ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੱਕ ਆਵੇਗਾ।

Sien die hoofstuk Kopieer




ਮੀਕਾਹ 1:15

Volg ons:

Advertensies


Advertensies