Aanlyn Bybel

- Advertensies -




ਮੀਕਾਹ 1:2 - ਪਵਿੱਤਰ ਬਾਈਬਲ

2 ਤੁਸੀਂ ਸਾਰੇ ਲੋਕੋ, ਸੁਣੋ! ਧਰਤੀ ਤੇ ਸਾਰੇ ਵੱਸਦੇ ਜੀਵੋ, ਸੁਣੋ! ਯਹੋਵਾਹ ਮੇਰਾ ਪ੍ਰਭੂ, ਆਪਣੇ ਪਵਿੱਤਰ ਮੰਦਰ ਵਿੱਚੋਂ ਆਵੇਗਾ ਅਤੇ ਤੁਹਾਡੇ ਵਿਰੁੱਧ ਗਵਾਹ ਹੋਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਹੇ ਸਾਰੀਓ ਉੱਮਤੋਂ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੁ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੁ ਆਪਣੀ ਪਵਿੱਤਰ ਹੈਕਲ ਤੋਂ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ।

Sien die hoofstuk Kopieer




ਮੀਕਾਹ 1:2

Volg ons:

Advertensies


Advertensies