Aanlyn Bybel

- Advertensies -




ਮੀਕਾਹ 1:4 - ਪਵਿੱਤਰ ਬਾਈਬਲ

4 ਉਸ ਦੇ ਹੇਠਾਂ ਪਹਾੜ ਇੰਝ ਪਿਘਲਣਗੇ ਜਿਵੇਂ ਅੱਗ ਮੁਹਰੇ ਮੋਮ। ਵਾਦੀਆਂ ਫ਼ਟ ਕੇ ਖੁਲ੍ਹ ਜਾਣਗੀਆਂ ਅਤੇ ਢਲਾਵ ਤੋਂ ਵਗਦੇ ਪਾਣੀ ਵਾਂਗ ਵਗਣਗੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਪਹਾੜ ਉਹ ਦੇ ਹੇਠੋ ਪੰਘਰ ਜਾਣਗੇ, ਖੱਡਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਹੁੰਦਾ ਹੈ, ਜਿਵੇਂ ਘਾਟ ਉੱਤੋਂ ਪਾਣੀ ਵਗਦਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰਬਤ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ।

Sien die hoofstuk Kopieer




ਮੀਕਾਹ 1:4

Volg ons:

Advertensies


Advertensies