Aanlyn Bybel

- Advertensies -




ਮੀਕਾਹ 1:8 - ਪਵਿੱਤਰ ਬਾਈਬਲ

8 ਜੋ ਕੁਝ ਵੀ ਵਾਪਰੇਗਾ ਮੈਂ ਉਸਦਾ ਸੋਗ ਕਰਾਂਗਾ ਮੈਂ ਬਿਨਾ ਜੁਤਿਆਂ ਅਤੇ ਵਸਤਰਾਂ ਦੇ ਜਾਵਾਂਗਾ ਅਤੇ ਕੁਤਿਆਂ ਵਾਂਗ ਪੁਕਾਰਾਂਗਾ (ਗਿੱਧੜਾਂ ਵਾਂਗ) ਅਤੇ ਪੰਛੀਆਂ ਵਾਂਗ ਸੋਗ ਕਰਾਂਗਾ (ਸ਼ਤਰਮੁਰਗ ਵਾਂਗ।)

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਏਸ ਦੇ ਕਾਰਨ ਮੈਂ ਸਿਆਪਾ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਙੁ ਸਿਆਪਾ ਕਰਾਂਗਾ, ਅਤੇ ਸ਼ੁਤਰ-ਮੁਰਗਾਂ ਵਾਂਙੁ ਸੋਗ ਕਰਾਂਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਦੇ ਕਾਰਨ ਮੈਂ ਵਿਰਲਾਪ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਗੂੰ ਸਿਆਪਾ ਕਰਾਂਗਾ ਅਤੇ ਸ਼ੁਤਰਮੁਰਗ ਵਾਂਗੂੰ ਸੋਗ ਕਰਾਂਗਾ।

Sien die hoofstuk Kopieer




ਮੀਕਾਹ 1:8

Volg ons:

Advertensies


Advertensies