ਮੀਕਾਹ 2:1 - ਪਵਿੱਤਰ ਬਾਈਬਲ1 ਜਿਹੜੇ ਬਦੀ ਕਰਨ ਦੀ ਸੋਚਦੇ ਹਨ ਉਨ੍ਹਾਂ ਲੋਕਾਂ ਤੇ ਸੰਕਟ ਆਵੇਗਾ ਜਿਹੜੇ ਆਪਣੇ ਮੰਜਿਆਂ ਤੇ ਲੰਮੇ ਪੈਕੇ ਰਾਤ ਭਰ ਬਦੀ ਸੋਚਦੇ ਹਨ ਅਤੇ ਫ਼ਿਰ ਸਵੇਰ ਹੋਣ ਤੇ ਆਪਣੇ ਸੋਚੇ ਮੁਤਾਬਕ ਬਦੀ ਕਰਦੇ ਹਨ। ਭਲਾ ਕਿਉਂ-ਕਿਉਂ ਕਿ ਉਨ੍ਹਾਂ ਕੋਲ ਮਨ-ਇੱਛਤ ਕਰਨ ਦੀ ਸ਼ਕਤੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਹਾਇ ਓਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਜਦ ਸਵੇਰ ਦਾ ਚਾਨਣ ਆਵੇਗਾ ਓਹ ਏਹ ਕਰਨਗੇ, ਕਿਉਂਕਿ ਏਹ ਓਹਨਾਂ ਦੇ ਹੱਥ ਦੇ ਬਲ ਵਿੱਚ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ। Sien die hoofstuk |