Aanlyn Bybel

- Advertensies -




ਮੀਕਾਹ 2:10 - ਪਵਿੱਤਰ ਬਾਈਬਲ

10 ਉੱਠੋ, ਅਤੇ ਦਫ਼ਾ ਹੋ ਜਾਵੋ ਇਹ ਤੁਹਾਡੀ ਆਰਾਮਗਾਹ ਨਾ ਹੋਵੇਗੀ ਕਿਉਂ ਕਿ, ਤੁਸੀਂ ਇਸ ਥਾਂ ਨੂੰ ਬਰਬਾਦ ਕਰ ਛੱਡਿਆ। ਤੁਸੀਂ ਇਸ ਨੂੰ ਨਾਪਾਕ ਕੀਤਾ ਇਸ ਲਈ ਇਹ ਬਰਬਾਦ ਹੋਵੇਗੀ ਇਸਦੀ ਭਿਅੰਕਰ ਤਬਾਹੀ ਹੋਵੇਗੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਉੱਠੋ, ਚੱਲੇ ਜਾਓ! ਏਹ ਤਾਂ ਕੋਈ ਵਿਸਰਾਮ ਅਸਥਾਨ ਨਹੀਂ ਹੈ। ਉਸ ਦਾ ਕਾਰਨ ਅਸ਼ੁੱਧਤਾ ਹੈ ਜੋ ਕਸ਼ਟ ਨਾਲ ਸੱਤਿਆ ਨਾਸ ਕਰਦੀ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉੱਠੋ, ਚੱਲੇ ਜਾਓ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ। ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ।

Sien die hoofstuk Kopieer




ਮੀਕਾਹ 2:10

Volg ons:

Advertensies


Advertensies