ਮੀਕਾਹ 2:13 - ਪਵਿੱਤਰ ਬਾਈਬਲ13 ਫ਼ਿਰ “ਜਿਹੜਾ ਰਾਹਾਂ ਨੂੰ ਪੜ੍ਹਕੇ ਖੋਲ੍ਹ ਦਿੰਦਾ” ਉਨ੍ਹਾਂ ਦੇ ਅੱਗੇ-ਅੱਗੇ ਚੱਲੇਗਾ। ਉਹ ਇਸ ਸ਼ਹਿਰ ਦੇ ਫ਼ਾਟਕ ਤੋੜਕੇ ਲੰਘ ਜਾਣਗੇ। ਰਾਜਾ ਉਨ੍ਹਾਂ ਤੋਂ ਪਹਿਲਾਂ ਲੰਘੇਗਾ ਅਤੇ ਉਨ੍ਹਾਂ ਦਾ ਯਹੋਵਾਹ ਉਨ੍ਹਾਂ ਲੋਕਾਂ ਦੇ ਅੱਗੇ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)13 ਤੋੜਨ ਵਾਲਾ ਓਹਨਾਂ ਦੇ ਅੱਗੇ ਅੱਗੇ ਉਤਾਹਾਂ ਜਾਵੇਗਾ, ਓਹ ਭੱਜ ਨਿੱਕਲਣਗੇ ਅਤੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲਣਗੇ, ਓਹਨਾਂ ਦਾ ਪਾਤਸ਼ਾਹ ਓਹਨਾਂ ਦੇ ਅੱਗੇ ਅੱਗੇ ਲੰਘੇਗਾ, ਅਤੇ ਯਹੋਵਾਹ ਓਹਨਾਂ ਦੇ ਸਿਰ ਤੇ ਹੋਵੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ, ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ, ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ, ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ। Sien die hoofstuk |