ਮੀਕਾਹ 2:2 - ਪਵਿੱਤਰ ਬਾਈਬਲ2 ਉਹ ਖੇਤ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਘਰ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਇੱਕ ਆਦਮੀ ਤੋਂ ਘਰ ਖੋਹ ਲੈਂਦੇ ਹਨ ਅਤੇ ਉਸ ਨੂੰ ਗੁਮਰਾਹ ਕਰਕੇ ਉਸ ਦੀ ਜ਼ਮੀਨ ਲੈ ਲੈਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਓਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਓਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰ ਵੀ ਅਤੇ ਓਹਨਾਂ ਨੂੰ ਲੈ ਲੈਂਦੇ ਹਨ। ਓਹ ਮਰਦ ਅਤੇ ਉਸ ਦੇ ਘਰ ਨੂੰ, ਮਨੁੱਖ ਅਤੇ ਉਸ ਦੀ ਮਿਲਖ ਨੂੰ ਸਤਾਉਂਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ। Sien die hoofstuk |