Aanlyn Bybel

- Advertensies -




ਮੀਕਾਹ 2:5 - ਪਵਿੱਤਰ ਬਾਈਬਲ

5 ਇਸ ਲਈ ਹੁਣ ਅਸੀਂ ਜ਼ਮੀਨ ਨੂੰ ਨਾਪ ਵੀ ਨਹੀਂ ਸੱਕਦੇ ਤੇ ਨਾ ਹੀ ਯਹੋਵਾਹ ਦੀ ਉੱਮਤ ਵਿੱਚ ਵੰਡ ਸੱਕਦੇ ਹਾਂ।’”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਗੁਣਾ ਪਾ ਕੇ ਜਰੀਬ ਨਾ ਖਿੱਚੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਵੀ ਨਹੀਂ ਹੋਵੇਗਾ ਜੋ ਪਰਚੀਆਂ ਪਾ ਜ਼ਮੀਨ ਨੂੰ ਵੰਡ ਲਵੇ।

Sien die hoofstuk Kopieer




ਮੀਕਾਹ 2:5

Volg ons:

Advertensies


Advertensies