Aanlyn Bybel

- Advertensies -




ਮੀਕਾਹ 2:9 - ਪਵਿੱਤਰ ਬਾਈਬਲ

9 ਤੁਸੀਂ ਮੇਰੇ ਆਦਮੀਆਂ ਦੀਆਂ ਔਰਤਾਂ ਦੇ ਸੁਹਣੇ ਘਰਾਂ ਨੂੰ ਲੁੱਟਿਆ ਅਤੇ ਉਨ੍ਹਾਂ ਦੇ ਮਾਸੂਬ ਬੱਚਿਆਂ ਤੋਂ ਮੇਰਾ ਸਾਰਾ ਧਨ ਲੁੱਟ ਲਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਤੁਸੀਂ ਮੇਰੀ ਪਰਜਾ ਦੀਆਂ ਤੀਵੀਆਂ ਨੂੰ, ਓਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਓਹਨਾਂ ਦੇ ਨਿਆਣਿਆਂ ਤੋਂ, ਮੇਰਾ ਪਰਤਾਪ ਸਦਾ ਲਈ ਲੈ ਜਾਂਦੇ ਹੋ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ।

Sien die hoofstuk Kopieer




ਮੀਕਾਹ 2:9

Volg ons:

Advertensies


Advertensies