ਮੀਕਾਹ 3:1 - ਪਵਿੱਤਰ ਬਾਈਬਲ1 ਫ਼ਿਰ ਮੈਂ ਆਖਿਆ, “ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ, ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ! Sien die hoofstukਪਵਿੱਤਰ ਬਾਈਬਲ O.V. Bible (BSI)1 ਮੈਂ ਆਖਿਆ, ਯਾਕੂਬ ਦੇ ਮੁਖੀਓ, ਅਤੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣਿਓ! ਤੁਹਾਨੂੰ ਇਨਸਾਫ਼ ਨਹੀਂ ਜਾਣਨਾ ਚਾਹੀਦਾ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ? Sien die hoofstuk |