Aanlyn Bybel

- Advertensies -




ਮੀਕਾਹ 3:3 - ਪਵਿੱਤਰ ਬਾਈਬਲ

3 ਤੁਸੀਂ ਮੇਰੇ ਲੋਕਾਂ ਨੂੰ ਬਰਬਾਦ ਕਰ ਰਹੇ ਹੋ। ਤੁਸੀਂ ਉਨ੍ਹਾਂ ਦੀ ਚਮੜੀ ਉਧੇੜ ਕੇ ਉਨ੍ਹਾਂ ਦੇ ਹੱਡ ਤੋੜ ਰਹੇ ਹੋ ਅਤੇ ਉਨ੍ਹਾਂ ਦੇ ਹੱਡਾਂ ਦਾ ਕੀਮਾ ਕਰਕੇ ਹਾਂਡੀ ’ਚ ਮਾਸ ਵਾਂਗ ਰਿੰਨ੍ਹਦੇ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਓਹਨਾਂ ਦੀ ਖੱਲ ਓਹਨਾਂ ਦੇ ਉੱਤੋਂ ਲਾਹੁੰਦੇ ਹੋ, ਓਹਨਾਂ ਦੀਆਂ ਹੱਡੀਆਂ ਭੰਨ ਸੁੱਟਦੇ ਹੋ, ਅਤੇ ਓਹਨਾਂ ਨੂੰ ਟੋਟੇ ਟੋਟੇ ਕਰ ਦਿੰਦੇ ਹੋ, ਜਿਵੇਂ ਦੇਗ ਵਿੱਚ ਯਾ ਵਲਟੋਹੇ ਵਿੱਚ ਮਾਸ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਅਤੇ ਉਹਨਾਂ ਦੀ ਖੱਲ ਉਹਨਾਂ ਦੇ ਉੱਤੋਂ ਲਾਹੁੰਦੇ ਹੋ, ਤੁਸੀਂ ਉਹਨਾਂ ਦੀਆਂ ਹੱਡੀਆਂ ਨੂੰ ਪਕਾਉਣ ਲਈ ਭਾਂਡੇ ਵਿੱਚ ਭੰਨ ਸੁੱਟਦੇ ਹੋ, ਅਤੇ ਉਹਨਾਂ ਦੇ ਮਾਸ ਨੂੰ ਪਕਾਉਣ ਲਈ ਕੜਾਹੀ ਵਿੱਚ ਟੁੱਕੜੇ-ਟੁੱਕੜੇ ਕਰਦੇ ਹੋ!

Sien die hoofstuk Kopieer




ਮੀਕਾਹ 3:3

Volg ons:

Advertensies


Advertensies