ਮੀਕਾਹ 3:6 - ਪਵਿੱਤਰ ਬਾਈਬਲ6 “ਇਸੇ ਲਈ ਤੁਹਾਡੇ ਲਈ ਘਨਘੋਰ ਹਨੇਰਾ ਹੈ ਅਤੇ ਤੁਸੀਂ ਦਰਸ਼ਨ ਨਹੀਂ ਵੇਖਦੇ। ਭਵਿੱਖ ਵਿੱਚ ਕੀ ਵਾਪਰੇਗਾ, ਤੁਸੀਂ ਨਹੀਂ ਵੇਖ ਸੱਕਦੇ। ਨਬੀਆਂ ਉੱਤੋਂ ਸੂਰਜ ਹਟ ਗਿਆ ਹੈ, ਭਵਿੱਖ ਵਿੱਚ ਕੀ ਵਾਪਰੇਗਾ, ਉਹ ਨਹੀਂ ਵੇਖ ਸੱਕਦੇ। ਇਸੇ ਲਈ, ਉਨ੍ਹਾਂ ਵਾਸਤੇ ਇਹ ਘੋਰ ਅੰਧਕਾਰ ਵਾਂਗ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਸੋ ਤੁਹਾਡੇ ਲਈ ਰਾਤ ਬਿਨਾ ਦ੍ਰਿਸ਼ਟੀ ਤੋਂ, ਅਤੇ ਤੁਹਾਡੇ ਲਈ ਅਨ੍ਹੇਰਾ ਬਿਨਾ ਫਾਲ ਪਾਉਣ ਤੋਂ ਰਹੇਗਾ, ਸੂਰਜ ਨਬੀਆਂ ਤੋਂ ਅਸਤ ਹੋ ਜਾਵੇਗਾ, ਅਤੇ ਦਿਨ ਓਹਨਾਂ ਦੇ ਉੱਤੇ ਅਨ੍ਹੇਰਾ ਹੋ ਜਾਵੇਗਾ । Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸ ਕਾਰਨ ਤੁਹਾਡੇ ਉੱਤੇ ਬਿਨ੍ਹਾਂ ਦਰਸ਼ਣ ਦੀ ਰਾਤ ਆਵੇਗੀ, ਅਤੇ ਅਜਿਹਾ ਹਨ੍ਹੇਰਾ ਆਵੇਗਾ ਕਿ ਤੁਸੀਂ ਭਵਿੱਖ ਨਾ ਦੱਸ ਸਕੋਗੇ, ਨਬੀਆਂ ਲਈ ਸੂਰਜ ਅਸਤ ਹੋ ਜਾਵੇਗਾ, ਅਤੇ ਦਿਨ ਉਹਨਾਂ ਦੇ ਉੱਤੇ ਹਨ੍ਹੇਰਾ ਹੋ ਜਾਵੇਗਾ। Sien die hoofstuk |