ਮੀਕਾਹ 3:9 - ਪਵਿੱਤਰ ਬਾਈਬਲ9 ਯਾਕੂਬ ਦੇ ਆਗੂਓ ਅਤੇ ਇਸਰਾਏਲ ਦੇ ਸ਼ਾਸਕੋ, ਮੇਰੀ ਗੱਲ ਸੁਣੋ! ਤੁਸੀਂ ਸਹੀ ਜੀਵਨ ਢੰਗ ਨੂੰ ਨਫ਼ਰਤ ਕਰਦੇ ਹੋ। ਤੁਸੀਂ ਜਿਉਣ ਦੇ ਸਹੀ ਤਰੀਕੇ ਨੂੰ ਵਿਗਾੜਦੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)9 ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਏਹ ਸੁਣਿਓ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ, Sien die hoofstuk |