ਮੀਕਾਹ 4:11 - ਪਵਿੱਤਰ ਬਾਈਬਲ11 ਬਹੁਤ ਸਾਰੀਆਂ ਕੌਮਾਂ ਤੇਰੇ ਵਿਰੁੱਧ ਲੜਨ ਆਈਆਂ! ਉਹ ਆਖਦੀਆਂ ਹਨ “ਵੇਖੋ! ਉਹ ਹੈ ਸੀਯੋਨ! ਚਲੋ, ਉਸਤੇ ਧਾਵਾ ਬੋਲੀਏ!” Sien die hoofstukਪਵਿੱਤਰ ਬਾਈਬਲ O.V. Bible (BSI)11 ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ, ਓਹ ਕਹਿੰਦੀਆਂ ਹਨ, ਉਹ ਭਿੱਟੀ ਜਾਵੇ, ਅਤੇ ਸਾਡੀਆਂ ਡੇਲੀਆਂ ਸੀਯੋਨ ਵੱਲ ਟੱਡੀਆਂ ਰਹਿਣ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ!” Sien die hoofstuk |