Aanlyn Bybel

- Advertensies -




ਮੀਕਾਹ 4:12 - ਪਵਿੱਤਰ ਬਾਈਬਲ

12 ਇਨ੍ਹਾਂ ਲੋਕਾਂ ਨੇ ਮਤੇ ਪਕਾਏ ਹੋਏ ਹਨ, ਪਰ ਉਨ੍ਹਾਂ ਨੂੰ ਯਹੋਵਾਹ ਦੀ ਵਿਉਂਤ ਬਾਰੇ ਨਹੀਂ ਪਤਾ। ਯਹੋਵਾਹ ਨੇ ਉਨ੍ਹਾਂ ਨੂੰ ਖਾਸ ਮਕਸਦ ਲਈ ਇੱਥੇ ਬੁਲਾਇਆ ਹੈ। ਉਹ ਪਿੜ ਵਿੱਚਲੇ ਅਨਾਜ ਵਾਂਗ ਪੀਸੇ ਜਾਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਪਰ ਓਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਹ ਦੀ ਸਲਾਹ ਸਮਝਦੇ ਹਨ, ਕਿਉਂ ਜੋ ਉਹ ਨੇ ਓਹਨਾਂ ਨੂੰ ਭਰੀਆਂ ਵਾਂਙੁ ਖਲਵਾੜੇ ਵਿੱਚ ਇਕੱਠਿਆਂ ਕੀਤਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਸ ਦੀ ਯੋਜਨਾ ਸਮਝਦੇ ਹਨ, ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ।

Sien die hoofstuk Kopieer




ਮੀਕਾਹ 4:12

Volg ons:

Advertensies


Advertensies