Aanlyn Bybel

- Advertensies -




ਮੀਕਾਹ 4:2 - ਪਵਿੱਤਰ ਬਾਈਬਲ

2 ਬਹੁਤ ਸਾਰੀਆਂ ਕੌਮਾਂ ਤੋਂ ਲੋਕ ਉਸ ਵੱਲ ਜਾਣਗੇ ਅਤੇ ਆਖਣਗੇ, “ਚਲੋ, ਆਪਾਂ ਯਹੋਵਾਹ ਦੇ ਪਰਬਤ ਨੂੰ ਚੱਲੀਏ। ਚਲੋ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਨੂੰ ਚੱਲੀਏ। ਤਦ ਪਰਮੇਸ਼ੁਰ ਸਾਨੂੰ ਆਪਣੀ ਜੀਵਨ ਜਾਂਚ ਸਿੱਖਾਵੇਗਾ ਅਤੇ ਅਸੀਂ ਉਸ ਦੇ ਦਰਮਾਏ ਮਾਰਗ ਤੇ ਚੱਲਾਂਗੇ।” ਪਰਮੇਸ਼ੁਰ ਦੀ ਸਿੱਖਿਆ ਯਹੋਵਾਹ ਦੀਆਂ ਹਿਦਾਇਤਾਂ ਸੀਯੋਨ ਤੋਂ ਆਉਣਗੀਆਂ। ਯਹੋਵਾਹ ਦਾ ਸੰਦੇਸ਼ ਯਰੂਸ਼ਲਮ ਤੋਂ ਆਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਚੜ੍ਹੀਏ, ਭਈ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ।

Sien die hoofstuk Kopieer




ਮੀਕਾਹ 4:2

Volg ons:

Advertensies


Advertensies