ਮੀਕਾਹ 4:5 - ਪਵਿੱਤਰ ਬਾਈਬਲ5 ਦੂਜੇ ਕੌਮਾਂ ਦੇ ਲੋਕ ਆਪੋ-ਆਪਣੇ ਦੇਵਤਿਆਂ ਨੂੰ ਮੰਨਦੇ ਹਨ। ਪਰ ਅਸੀਂ ਹਮੇਸ਼ਾ-ਹਮੇਸ਼ਾ ਲਈ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਹੀ ਮੰਨਾਂਗੇ। Sien die hoofstukਪਵਿੱਤਰ ਬਾਈਬਲ O.V. Bible (BSI)5 ਸਾਰੀਆਂ ਉੱਮਤਾਂ ਆਪੋ ਆਪਣੇ ਦਿਓਤਿਆਂ ਦੇ ਨਾਉਂ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪ ਕਾਲ ਤੀਕੁਰ ਚੱਲਾਂਗੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸਾਰੀਆਂ ਉੱਮਤਾਂ ਆਪੋ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪਕਾਲ ਤੱਕ ਚੱਲਾਂਗੇ। Sien die hoofstuk |