Aanlyn Bybel

- Advertensies -




ਮੀਕਾਹ 4:6 - ਪਵਿੱਤਰ ਬਾਈਬਲ

6 ਯਹੋਵਾਹ ਫ਼ੁਰਮਾਉਂਦਾ, “ਯਰੂਸ਼ਲਮ ਅਪਾਹਿਜ ਸੀ ਅਤੇ ਜਲਾਵਤਨੀ ਕਰ ਦਿੱਤਾ ਗਿਆ ਸੀ। ਯਰੂਸ਼ਲਮ ਨੂੰ ਸੱਟ ਲਗੀ ਅਤੇ ਸਜ਼ਾ ਮਿਲੀ, ਪਰ ਉਸ ਦਿਨ ਮੈਂ ਯਰੂਸ਼ਲਮ ਦੇ ਲੋਕਾਂ ਨੂੰ ਇਕੱਠਿਆਂ ਕਰਾਂਗਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਉਸ ਦਿਨ, ਯਹੋਵਾਹ ਦਾ ਵਾਕ ਹੈ, ਮੈਂ ਲੰਙਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਓਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖੀ ਕੀਤਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ।

Sien die hoofstuk Kopieer




ਮੀਕਾਹ 4:6

Volg ons:

Advertensies


Advertensies