Aanlyn Bybel

- Advertensies -




ਮੀਕਾਹ 4:7 - ਪਵਿੱਤਰ ਬਾਈਬਲ

7 “ਜਿਹੜੇ ਲੋਕ ਅਪਾਹਿਜ ਸਨ, ਬਚੇ ਹੋਏ ਬਣ ਜਾਣਗੇ। ਜਿਹੜੇ ਇੱਥੋਂ ਸੁੱਟ ਦਿੱਤੇ ਗਏ ਸਨ ਇੱਕ ਮਜ਼ਬੂਤ ਕੌਮ ਬਣ ਜਾਣਗੇ।” ਯਹੋਵਾਹ ਉਨ੍ਹਾਂ ਦਾ ਪਾਤਸ਼ਾਹ ਹੋਵੇਗਾ ਅਤੇ ਉਹ ਸੀਯੋਨ ਪਰਬਤ ਤੋਂ ਉਨ੍ਹਾਂ ਤੇ ਹਮੇਸ਼ਾ ਲਈ ਰਾਜ ਕਰੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਮੈਂ ਲੰਙਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਵਿੱਚ ਓਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੀਕ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।”

Sien die hoofstuk Kopieer




ਮੀਕਾਹ 4:7

Volg ons:

Advertensies


Advertensies