Aanlyn Bybel

- Advertensies -




ਮੀਕਾਹ 4:8 - ਪਵਿੱਤਰ ਬਾਈਬਲ

8 ਤੂੰ, ਏਦਰ ਦੇ ਬੁਰਜ, ਤੇਰਾ ਵੀ ਸਮਾਂ ਆਵੇਗਾ। ਓਫ਼ਲ, ਸੀਯੋਨ ਦੀਏ ਪਹਾੜੀਏ, ਤੂੰ ਫਿਰ ਤੋਂ ਸਰਕਾਰ ਦੀ ਗੱਦੀ ਬਣ ਜਾਵੇਂਗੀ। ਹਾਂ, ਰਾਜ ਯਰੂਸ਼ਲਮ ਵਿੱਚ ਪਹਿਲਾਂ ਵਾਂਗ ਹੋਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਤੂੰ, ਹੇ ਏਦਰ ਦੇ ਬੁਰਜ, ਸੀਯੋਨ ਦੀ ਧੀ ਦੇ ਪਰਬਤ, ਤੇਰੇ ਕੋਲ ਉਹ ਆਵੇਗੀ, ਹਾਂ ਪਹਿਲੀ ਹਕੂਮਤ, ਯਰੂਸ਼ਲਮ ਦੀ ਧੀ ਦੀ ਪਾਤਸ਼ਾਹੀ ਆਵੇਗੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ, ਪਹਿਲੀ ਹਕੂਮਤ ਤੇਰੇ ਕੋਲ ਉਹ ਆਵੇਗੀ, ਹਾਂ, ਯਰੂਸ਼ਲਮ ਦੀ ਧੀ ਦਾ ਰਾਜ ਆਵੇਗਾ।

Sien die hoofstuk Kopieer




ਮੀਕਾਹ 4:8

Volg ons:

Advertensies


Advertensies