ਮੀਕਾਹ 4:9 - ਪਵਿੱਤਰ ਬਾਈਬਲ9 ਹੁਣ ਤੂੰ ਉੱਚੀ-ਉੱਚੀ ਕਿਉਂ ਚਿਲਾਉਂਦੀ ਹੈ? ਕੀ ਤੇਰਾ ਪਾਤਸ਼ਾਹ ਚੱਲਾ ਗਿਆ ਹੈ? ਕੀ ਤੂੰ ਆਪਣਾ ਆਗੂ ਗੁਆ ਲਿਆ ਹੈ? ਤੂੰ ਜਣਨ ਪੀੜ ਸਹਿਂਦੀ ਔਰਤ ਵਾਂਗ ਕਿਉਂ ਦੁੱਖੀ ਹੈਂ? Sien die hoofstukਪਵਿੱਤਰ ਬਾਈਬਲ O.V. Bible (BSI)9 ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਕੋਈ ਪਾਤਸ਼ਾਹ ਨਹੀਂ? ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਕਿ ਜਣਨ ਵਾਲੀ ਵਾਂਙੁ ਪੀੜਾਂ ਤੈਨੂੰ ਲੱਗੀਆਂ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ? ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ? Sien die hoofstuk |