Aanlyn Bybel

- Advertensies -




ਮੀਕਾਹ 5:1 - ਪਵਿੱਤਰ ਬਾਈਬਲ

1 ਹੁਣ, ਹੇ ਤਕੜੇ ਸ਼ਹਿਰ, ਆਪਣੇ ਸਿਪਾਹੀ ਇਕੱਠੇ ਕਰ। ਉਹ ਹਮਲੇ ਲਈ ਸਾਨੂੰ ਘੇਰੀ ਬੈਠੇ ਹਨ। ਉਹ ਇਸਰਾਏਲ ਦੇ ਨਿਆਂਕਾਰ ਨੂੰ ਆਪਣੀ ਛੜੀ ਨਾਲ ਉਸਦੀ ਗੱਲ ਤੇ ਠਕੋਰਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣੀਆਂ ਜੱਥਿਆਂ ਨੂੰ ਇਕੱਠਿਆਂ ਕਰ, ਉਹ ਨੇ ਸਾਡੇ ਵਿਰੁੱਧ ਘੇਰਾ ਪਾਇਆ, ਓਹ ਇਸਰਾਏਲ ਦੇ ਨਿਆਈ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈਂ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।

Sien die hoofstuk Kopieer




ਮੀਕਾਹ 5:1

Volg ons:

Advertensies


Advertensies