ਮੀਕਾਹ 5:2 - ਪਵਿੱਤਰ ਬਾਈਬਲ2 ਪਰ ਬੈਤਲਹਮ ਅਫ਼ਰਾਬਾਹ, ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ। ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸੱਕਦੇ। ਪਰ “ਇਸਰਾਏਲ ਦਾ ਹਾਕਮ” ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ। ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ, ਪ੍ਰਾਚੀਨ ਸਮਿਆਂ ਤੋਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਪਰ ਹੇ ਬੈਤਲਹਮ ਅਫ਼ਰਾਥਾਹ, ਤੂੰ ਜੋ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤੈਥੋਂ ਇੱਕ ਮੇਰੇ ਲਈ ਨਿੱਕਲੇਗਾ ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਹ ਦਾ ਨਿੱਕਲਣਾ ਪਰਾਚੀਨ ਸਮੇਂ ਤੋਂ, ਸਗੋਂ ਅਨਾਦ ਤੋਂ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ। Sien die hoofstuk |