ਮੀਕਾਹ 5:3 - ਪਵਿੱਤਰ ਬਾਈਬਲ3 ਤਾਂ ਯਹੋਵਾਹ ਆਪਣੇ ਲੋਕਾਂ ਨੂੰ ਛੱਡ ਦੇਵੇਗਾ, ਜਦ ਤੀਕ ਔਰਤ ਆਪਣੇ ਬੱਚੇ ਇਕਰਾਰ ਕੀਤੇ ਪਾਤਸ਼ਾਹ ਨੂੰ ਨਾ ਜਣੇ। ਫ਼ੇਰ ਉਸ ਦੇ ਬਾਕੀ ਦੇ ਭਰਾ ਇਸਰਾਏਲ ਦੇ ਲੋਕਾਂ ਕੋਲ ਵਾਪਸ ਮੁੜਨਗੇ। Sien die hoofstukਪਵਿੱਤਰ ਬਾਈਬਲ O.V. Bible (BSI)3 ਤਦ ਓਹ ਉਹਨਾਂ ਨੂੰ ਛੱਡ ਦੇਵੇਗਾ, ਜਦ ਤੀਕ ਜਣਨ ਵਾਲੀ ਨਾ ਜਣੇ, ਤਦ ਉਹ ਦੇ ਭਰਾਵਾਂ ਦਾ ਬਕੀਆ ਇਸਰਾਏਲੀਆਂ ਕੋਲ ਮੁੜ ਜਾਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ। Sien die hoofstuk |