ਮੀਕਾਹ 5:4 - ਪਵਿੱਤਰ ਬਾਈਬਲ4 ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)4 ਉਹ ਖੜਾ ਹੋ ਕੇ ਯਹੋਵਾਹ ਦੇ ਬਲ ਵਿੱਚ, ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ ਅਤੇ ਓਹ ਬੈਠਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੀਕੁਰ ਮਹਾਨ ਹੋਵੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ। Sien die hoofstuk |