ਮੀਕਾਹ 5:5 - ਪਵਿੱਤਰ ਬਾਈਬਲ5 ਸਭ ਪਾਸੇ ਸ਼ਾਂਤੀ ਹੋਵੇਗੀ। ਅੱਸ਼ੂਰੀ ਸੈਨਾ ਸਾਡੇ ਦੇਸ ਵਿੱਚ ਆਵੇਗੀ ਅਤੇ ਸਾਡੀਆਂ ਵੱਡੀਆਂ ਇਮਾਰਤਾਂ ਨੂੰ ਮਿੱਧ ਜਾਵੇਗੀ। ਪਰ ਇਸਰਾਏਲ ਦੇ ਹਾਕਮ ਉਨ੍ਹਾਂ ਨੂੰ ਸਤਾਉਣ ਲਈ ਸੱਤ ਆਜੜੀ ਅਤੇ ਅੱਠ ਆਗੂ ਚੁਨਣਗੇ। Sien die hoofstukਪਵਿੱਤਰ ਬਾਈਬਲ O.V. Bible (BSI)5 ਏਹ ਸ਼ਾਂਤੀ ਹੋਵੇਗਾ, ਜਦ ਅੱਸ਼ੂਰੀ ਸਾਡੇ ਦੇਸ ਵਿੱਚ ਆਉਣਗੇ, ਜਦ ਓਹ ਸਾਡੀਆਂ ਮਾੜੀਆਂ ਵਿੱਚ ਫਿਰਨਗੇ, ਤਦ ਅਸੀਂ ਓਹਨਾਂ ਦੇ ਵਿਰੁੱਧ ਸੱਤ ਅਯਾਲੀ, ਅਤੇ ਆਦਮੀਆਂ ਦੇ ਰਾਜ-ਕੁਮਾਰ ਅੱਠ ਕਾਇਮ ਕਰਾਂਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਸਾਡੀ ਸ਼ਾਂਤੀ ਹੋਵੇਗਾ। ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ। Sien die hoofstuk |