ਮੀਕਾਹ 5:6 - ਪਵਿੱਤਰ ਬਾਈਬਲ6 ਉਹ ਅੱਸ਼ੂਰ ਉੱਤੇ ਤਲਵਾਰਾਂ ਨਾਲ ਸਾਸਨ ਕਰਨਗੇ ਅਤੇ ਨਿਰਮੋਦ ਦੇ ਦੇਸ ਉੱਤੇ ਨੰਗੀਆਂ ਤਲਵਾਰਾਂ ਨਾਲ ਰਾਜ ਕਰਨਗੇ। ਪਰ ਫ਼ੇਰ ਇਸਰਾਏਲ ਦਾ ਹਾਕਮ ਸਾਨੂੰ ਅੱਸ਼ੂਰੀਆਂ ਤੋਂ ਬਚਾਵੇਗਾ ਜਦੋਂ ਉਹ ਸਾਡੀ ਧਰਤੀ ਉੱਤੇ ਆਕੇ ਸਾਡੀ ਸਲਤਨਤ ਨੂੰ ਲਿਤਾੜਣਗੇ। Sien die hoofstukਪਵਿੱਤਰ ਬਾਈਬਲ O.V. Bible (BSI)6 ਓਹ ਅੱਸ਼ੂਰ ਦੇ ਦੇਸ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ ਨੂੰ ਉਹ ਦੇ ਲਾਂਘਿਆਂ ਤੀਕ, ਅਤੇ ਓਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ, ਜਦ ਓਹ ਸਾਡੇ ਦੇਸ ਵਿੱਚ ਆਉਣਗੇ, ਅਤੇ ਜਦ ਓਹ ਸਾਡੀਆਂ ਹੱਦਾਂ ਵਿੱਚ ਫਿਰਨਗੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਅੱਸ਼ੂਰ ਦੇ ਦੇਸ਼ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ਼ ਨੂੰ ਉਹ ਦੇ ਲਾਂਘਿਆਂ ਤੱਕ, ਜਦ ਉਹ ਸਾਡੇ ਦੇਸ਼ ਵਿੱਚ ਆਉਣਗੇ, ਅਤੇ ਜਦ ਉਹ ਸਾਡੀਆਂ ਹੱਦਾਂ ਵਿੱਚ ਫਿਰਨਗੇ, ਤਦ ਉਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ। Sien die hoofstuk |