ਮੀਕਾਹ 5:7 - ਪਵਿੱਤਰ ਬਾਈਬਲ7 ਪਰ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਬਹੁਤੀਆਂ ਕੌਮਾਂ ਵਿੱਚ ਇਉਂ ਖਿੱਲਰਣਗੇ ਜਿਵੇਂ ਯਹੋਵਾਹ ਵੱਲੋਂ ਭੇਜੀ ਤ੍ਰੇਲ, ਉਹ ਕਿਸੇ ਮਨੁੱਖ ਤੇ ਨਿਰਭਰ ਨਾ ਹੋਣਗੇ ਉਹ ਘਾਹ ਤੇ ਪੈਂਦੇ ਮੀਂਹ ਵਾਂਗ ਹੋਣਗੇ ਜਿਹੜੀ ਕਿ ਕਿਸੇ ਦੀ ਮੁਹਤਾਜ਼ ਨਹੀਂ ਹੁੰਦੀ। Sien die hoofstukਪਵਿੱਤਰ ਬਾਈਬਲ O.V. Bible (BSI)7 ਤਾਂ ਯਾਕੂਬ ਦਾ ਬਕੀਆ ਬਹੁਤੀਆਂ ਉੱਮਤਾਂ ਦੇ ਵਿਚਕਾਰ ਤ੍ਰੇਲ ਵਾਂਙੁ ਹੋਵੇਗਾ ਜਿਹੜੀ ਯਹੋਵਾਹ ਵੱਲੋਂ ਹੈ, ਫੁਹਾਰਾਂ ਵਾਂਙੁ ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਆਦਮ ਵੰਸ ਲਈ ਢਿੱਲ ਕਰਦੀਆਂ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ। Sien die hoofstuk |