ਮੀਕਾਹ 6:11 - ਪਵਿੱਤਰ ਬਾਈਬਲ11 ਕੀ ਮੈਂ ਉਨ੍ਹਾਂ ਦੁਸ਼ਟਾਂ ਨੂੰ ਮੁਆਫ ਕਰ ਦੇਵਾਂ ਜੋ ਅਜੇ ਵੀ ਤਕੜੀ ’ਚ ਡੰਡੀ ਮਾਰਦੇ ਤੇ ਘੱਟ ਤੋਂਲਦੇ ਹਨ। ਕੀ ਉਨ੍ਹਾਂ ਦੁਸ਼ਟਾਂ ਨੂੰ ਖਿਮਾ ਕਰਾਂ ਜਿਨ੍ਹਾਂ ਦੀ ਬੈਲੀ ਵਿੱਚ ਖੋਟੇ ਵੱਟੇ ਹਨ? ਨਹੀਂ! Sien die hoofstukਪਵਿੱਤਰ ਬਾਈਬਲ O.V. Bible (BSI)11 ਭਲਾ, ਮੈਂ ਪਾਕ ਠਹਿਰ ਸੱਕਦਾ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ? Sien die hoofstuk |