ਮੀਕਾਹ 6:12 - ਪਵਿੱਤਰ ਬਾਈਬਲ12 ਉਸ ਸ਼ਹਿਰ ਵਿੱਚ ਅਮੀਰ ਲੋਕ ਅਜੇ ਵੀ ਨਿਰਦਯੀ ਹਨ ਅਜੇ ਵੀ ਉਸ ਸ਼ਹਿਰ ਦੇ ਮਨੁੱਖ ਝੂਠ ਬੋਲਦੇ ਹਨ। ਹਾਂ! ਉਨ੍ਹਾਂ ਦੀ ਜ਼ਬਾਨ ਝੂਠ ਤੇ ਫ਼ਰੇਬ ਵਾਲੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਉਨ੍ਹਾਂ ਦੇ ਮੂੰਹ ਵਿੱਚ ਫ਼ਰੇਬ ਵਾਲੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਫ਼ਰੇਬ ਦੀਆਂ ਗੱਲਾਂ ਬਕਦੀ ਹੈ। Sien die hoofstuk |