ਮੀਕਾਹ 6:13 - ਪਵਿੱਤਰ ਬਾਈਬਲ13 ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)13 ਸੋ ਮੈਂ ਤੈਨੂੰ ਫੱਟ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਸ ਲਈ ਮੈਂ ਤੈਨੂੰ ਦੁੱਖਦਾਈ ਜ਼ਖਮਾਂ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ। Sien die hoofstuk |