ਮੀਕਾਹ 6:15 - ਪਵਿੱਤਰ ਬਾਈਬਲ15 ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ। ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ। Sien die hoofstukਪਵਿੱਤਰ ਬਾਈਬਲ O.V. Bible (BSI)15 ਤੂੰ ਬੀਜੇਂਗਾ ਪਰ ਵੱਢੇਂਗਾ ਨਾ, ਤੂੰ ਜ਼ੈਤੂਨ ਲਤਾੜੇਂਗਾ ਪਰ ਤੇਲ ਨਾ ਮਲੇਂਗਾ, ਤੂੰ ਅੰਗੂਰ ਮਿੱਧੇਗਾ ਪਰ ਮੈ ਨਾ ਪੀਏਂਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ। Sien die hoofstuk |