Aanlyn Bybel

- Advertensies -




ਮੀਕਾਹ 6:16 - ਪਵਿੱਤਰ ਬਾਈਬਲ

16 ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾ ਅਨੁਸਾਰ ਚੱਲਦੇ ਹੋ, ਭਈ ਮੈਂ ਤੈਨੂੰ ਵਿਰਾਨ ਕਰ ਦਿਆਂ, ਅਤੇ ਉਸ ਦੇ ਵਾਸੀ ਇੱਕ ਸੁਸਕਾਰ, ਸੋ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।

Sien die hoofstuk Kopieer




ਮੀਕਾਹ 6:16

Volg ons:

Advertensies


Advertensies