ਮੀਕਾਹ 6:5 - ਪਵਿੱਤਰ ਬਾਈਬਲ5 ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ। ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ। ਚੇਤੇ ਕਰੋ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ, ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)5 ਹੇ ਮੇਰੀ ਪਰਜਾ, ਚੇਤੇ ਕਰ, ਕਿ ਮੋਆਬ ਦੇ ਰਾਜੇ ਬਾਲਾਕ ਨੇ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤ੍ਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮ ਜਾਣੋ!। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ! Sien die hoofstuk |