ਮੀਕਾਹ 6:6 - ਪਵਿੱਤਰ ਬਾਈਬਲ6 ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ? ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ ਮੈਨੂੰ ਕੀ ਕਰਨਾ ਚਾਹੀਦਾ ਹੈ? ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ? Sien die hoofstukਪਵਿੱਤਰ ਬਾਈਬਲ O.V. Bible (BSI)6 ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਅੱਗੇ ਝੁੱਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ ਸਾਲੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ? Sien die hoofstuk |