ਮੀਕਾਹ 6:8 - ਪਵਿੱਤਰ ਬਾਈਬਲ8 ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ: ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ। Sien die hoofstukਪਵਿੱਤਰ ਬਾਈਬਲ O.V. Bible (BSI)8 ਹੇ ਆਦਮੀ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਪਰ ਏਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ? Sien die hoofstuk |