ਮੀਕਾਹ 6:9 - ਪਵਿੱਤਰ ਬਾਈਬਲ9 ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ। ਸਿਆਣੇ ਲੋਕੋ ਉਸ ਦੇ ਨਾਉਂ ਦਾ ਆਦਰ ਕਰੋ। ਦੰਡ ਦਿੰਦੀ ਛੜ ਅਤੇ ਇਸ ਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ। Sien die hoofstukਪਵਿੱਤਰ ਬਾਈਬਲ O.V. Bible (BSI)9 ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈ ਮੰਨੇਗੀ, - ਡੰਡੇ ਨੂੰ ਅਤੇ ਉਹ ਨੂੰ ਜਿਹ ਨੇ ਉਸ ਨੂੰ ਠਹਿਰਾਇਆ , ਸੁਣੋ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈਅ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ! Sien die hoofstuk |