ਮੀਕਾਹ 7:1 - ਪਵਿੱਤਰ ਬਾਈਬਲ1 ਮੈਂ ਪੀੜਿਤ ਹਾਂ, ਕਿਉਂ ਕਿ ਮੈਂ ਉਸ ਵਿਅਕਤੀ ਵਰਗਾ ਹਾਂ ਜਿਸ ਨੂੰ ਖਾਣ ਲਈ ਕੁਝ ਨਹੀਂ ਮਿਲ ਸੱਕਦਾ ਕਿਉਂ ਕਿ ਫ਼ਲ ਪਹਿਲਾਂ ਹੀ ਵੱਢਿਆ ਜਾ ਚੁੱਕਿਆ ਅਤੇ ਬੱਚਿਆਂ ਹੋਇਆ ਚੁੱਕ ਲਿਆ ਗਿਆ ਹੈ। ਪਹਿਲੇ ਅੰਜੀਰਾਂ ਵਿੱਚੋਂ ਕੋਈ ਨਹੀਂ ਬੱਚਿਆਂ, ਜਿਨ੍ਹਾਂ ਨੂੰ ਪਿਆਰ ਕਰਦਾ ਸਾਂ। Sien die hoofstukਪਵਿੱਤਰ ਬਾਈਬਲ O.V. Bible (BSI)1 ਹਾਇ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ ਜਿਵੇਂ ਗਰਮ ਰੁੱਤ ਦਾ ਫਲ ਜਦ ਇਕੱਠਾ ਕੀਤਾ ਗਿਆ, ਜਿਵੇਂ ਅੰਗੂਰ ਚੁਰਾਣੇ ਹੁੰਦੇ ਹਨ, - ਖਾਣ ਲਈ ਕੋਈ ਗੁੱਛਾ ਨਹੀਂ, ਕੋਈ ਹਜੀਰ ਦੀ ਪਹਿਲੀ ਚੋਗੀ ਨਹੀਂ ਜਿਹ ਨੂੰ ਮੇਰਾ ਜੀ ਲੋਚਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ। Sien die hoofstuk |