Aanlyn Bybel

- Advertensies -




ਮੀਕਾਹ 7:10 - ਪਵਿੱਤਰ ਬਾਈਬਲ

10 ਮੇਰੇ ਦੁਸ਼ਮਣ ਨੇ ਮੈਨੂੰ ਆਖਿਆ, “ਕਿੱਥੋ ਹੈ ਯਹੋਵਾਹ ਤੇਰਾ ਪਰਮੇਸ਼ੁਰ?” ਪਰ ਮੇਰੀ ਵੈਰਨ ਆਪਣੀ ਅੱਖੀਂ ਇਹ ਵੇਖੇਗੀ ਅਤੇ ਸ਼ਰਮਸਾਰ ਹੋਵੇਗੀ ਉਸ ਵਕਤ, ਮੈਂ ਵੇਖਾਂਗਾ ਕਿ ਉਸ ਨਾਲ ਕੀ ਵਾਪਰਦਾ। ਲੋਕੀਂ ਗਲੀਆਂ ਵਿੱਚ ਮਿੱਧਦੇ ਚਿਕੱੜ ਵਾਂਗ ਉਸ ਨੂੰ ਮਧੋਲ ਕੇ ਲੰਘਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਕੱਜੇਗੀ ਜਿਸ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੇਰੀਆਂ ਡੇਲੀਆਂ ਉਹ ਦੇ ਉੱਤੇ ਟੱਡੀਆਂ ਰਹਿਣਗੀਆਂ, ਹੁਣ ਉਹ ਗਲੀਆਂ ਦੇ ਚਿੱਕੜ ਵਾਂਙੁ ਮਿੱਧੀ ਜਾਵੇਗੀ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ!

Sien die hoofstuk Kopieer




ਮੀਕਾਹ 7:10

Volg ons:

Advertensies


Advertensies